Saturday, 13 April 2013

ਅਸੀਂ ਤੇ ਸਾਡੇ ਬਜੁਰ॥

                   ਯਾਦਾਂ ਦੇ ਝਰੋਖੇ ਤੋਂ
                ਅਸੀਂ ਤੇ ਸਾਡੇ ਬਜੁਰ॥

      “ਕਾਕਾ ਤੂੰ ਕਿੰਨ੍ਹਾਂ ਦਾ ਲੜਕਾ ਹੈ? ਸਰਦਾਰ ਤੇਜਾ ਸਿੰਘ ਬਾਦਲ (ਸ.ਪ੍ਰਕਾ± ਸਿੰਘ ਬਾਦਲ ਦੇ ਪੂਜਨੀਕ ਚਾਚਾ ਜੀ ) ਨੇ ਪੁਛਿਆਂ। ਬਹੁਤ ਪੁਰਾਨੀ ਗਨੂੰਲ ਹੈ  ਮੈ ਜੀ ਸ੍ਰੀ ਹਰਗੁਲਾਲ ਜੀ ਦਾ ਪੋਤਰਾ ਹਾਂ ਘੁਮਿਆਰੇ ਤੋਂਂ।“ ਅਨੂੰਛਾ ਅਨੂੰਛਾ ਸੇਠ ਹਰਗੁਲਾਲ। ਮੈ ਜਾਣਦਾ ਹਾਂ ਚੰਗੀ ਤਰ੍ਹਾਂ ਉਹਨਾਂ ਨੂੰਂ। ਸਰਦਾਰ ਸਾਹਿਬ ਨੇ ਕਿਹਾ। ਮੈਨੂੰ ਬਹੁਤ ਹੈਰਾਨੀ ਹੋਈ ਏਡਾ ਵਨੂੰਡਾ ਸਰਦਾਰ ਮੇਰੇ ਦਾਦਾ ਜੀ ਨੂੰ ਐਨੀ ਚੰਗੀ ਤਰ੍ਹਾਂ ਕਿਵੇ ਜਾਣਦਾ ਹੈ। ਪਰ ਇਹ ਮੇਰੇ ਦਾਦਾ ਜੀ ਦੀ ਲਿਆਕਤ ਤੇ ਰੁਤਬੇ ਦਾ ਹੀ ਕਮਾਲ ਸੀ।ਇਲਾਕੇ ਭਰ ‘ਚ ਨਾਂ ਸੀ ਉਹਨਾਂ ਦਾ। ਸ਼ਿਜੰਦਗੀ ਚ ਬਹੁਤ ਪਾਪੜ ਵੇਲੇ ਤੇ ਦੁਨੂੰਖਾਂ ਦਾ ਸਾਹਮਣਾ  ਕੀਤਾ। ਕਦੇ ਫਰੀਦ ਕੋਟ ਕੋਟਲੀ, ਕਦੇ ਸ੍ਰੀ ਗਂਗਾਨਗਰ ਰਾਜਸਥਾਨ ‘ਚ ਦੁਕਾਨਦਾਰੀ ਕੀਤੀ ਘੁਮਿਆਰੇ ਰਹਿਕੇ ਉਹ ਵਣਵਾਲੇ (ਹਰਿਆਣੇ) ਚ ਵਾਹੀ ਕੀਤੀ ੇ। ਚਾਰ ਭੈਣਾਂ ਦੇ ਪਾਰਵਾਰਿਕ ਬੋਝ ਤੇ ਉਹ ਵੀ ਆਪਣੇ ਚਾਰੇ ਬਨੂੰਚਿਆਂ ਦੀ ਜਿੰਮੇਦਾਰੀ ਨਾਲ।,ਘਰ ਦੀ ਸੁਆਣੀ ਤੋਂ ਬਿਨਾਂ ਕਬੀਲਦਾਰੀ ਚਲਾਉਣੀ ਖਾਲਾ ਜੀ ਦਾ ਵਾੜਾ ਨਹੀ ਸੀ। ਅਨੂੰਠ ਦਿਨਾਂ ਦੇ ਮਾਂ ਵਿਹੂਣੇ ਬਨੂੰਚੇ ਨੂੰ ਪਾਲਣਾ ਤੇ ਦੋ ਧੀਆਂ ਤੇ ਦੋ ਪੁਤਰਾਂ ਦੇ ਪਰਿਵਾਰ ਦੇ ਨਾਲ ਨਾਲ ਚਾਰ ਭੈਣਾ ਦੀ ਜਿੰਮੇਦਾਰੀ ਵੀ ਇਕਨੂੰਲੇ ਮੇਰੇ ਦਾਦੇ ਦੇ ਸਿਰ ਸੀ। ਪਿੰਡ ਵਿਨੂੰਚ ਰਹਿੰਦੀ ਉਹਨਾਂ ਦੀ ਭੂਆ ਜਿਸ ਨੂੰ ਸਾਰੇ ਭੂਆ ਬਿ±ਨੀ ਕਹਿੰਦੇ ਸਨ, ਨੂੰ ਵੀ ਪੇਕਿਆਂ ਵਾਲਾ ਮਾਣ ਦੇਣਾ ਉਹ ਕਦੇ ਨਹੀ ਭੁਨੂੰਲੇ। ਚਾਰੇ ਭੈਣਾਂ ਮੇਰੇ ਦਾਦਾ ਜੀ ਨੂੰ ਬਾਈ ਕਹਿੰਦੀਆਂ ਸਨ। ਬਾਈ ਯਾਨੀ ਭਰਾ। ਆਪਣੀਆਂ ਭੂਆ ਦੀ ਰੀਸੋ ਰੀਸ ਮੇਰੇ ਪਾਪਾ ਜੀ ਤੇ ਚਾਚਾ ਜੀ ਤੇ ਦੋਨੇ ਭੂਆ ਮੇਰੇ ਦਾਦੇ ਨੂੰ ਬਾਈ ਹੀ ਕਹਿੰਦੀਆ ਸਨ। ਅਤੇ ਇਹੋ ਰੀਤ ਮੇਰੀ ਮਾਂ ਤੇ ਚਾਚੀ ਨੇ ਨਿਭਾਈ।ਹਾਂ ਅਸੀ ਸਾਰੇ ਮੇਰੇ ਦਾਦਾ ਜੇ ਨੂ ਬਾਬਾ ਕਹਿਦੇ ਸੀ। ਤੇ ਸਾਡੇ ਬਨੂੰਚੇ ਵੀ ਸਾਰੇ ਬਾਬਾ ਹੀ ਆਖਦੇ ਸਨ। ਮੇਰੇ ਦਾਦਾ ਜੀ  ਦਾ ਰੋਬ ਤੇ ਦਬਦਬਾ ਸਾਡੇ ਸਾਰੇ ਪਰਿਵਾਰ ਤੇ ਹੀ ਨਹੀ ਸਗੋਂ ਸਾਰੇ ਪਿੰਡ ਤੇ ਇਲਾਕੇ ਦੇ ਨਾਲ_ਨਾਲ ਸਾਡੀਆਂ ਰਿ±ਤੇਦਾਰੀਆਂ ਵਿਨੂੰਚ ਵੀ ਸੀ। ਘਰ ਦੇ ਜਆਈ ਭਾਈ ਮਤਲਵ ਮੇਰੇ ਦਾਦੇ ਦਾ ਫੁਨੂੰਫੜ (ਭੂਆ ਬਿ±ਨੀ ਦੇ ਘਰ ਵਾਲਾ) ਜਿਸ ਨੂੰ ਸਾਰੇ ਬਾਬਾ ਸਾਉਣ ਆਖਦੇ ਸਨ। ਅਸਲ ਨਾਂ ਤਾਂ ਸ੍ਰੀ ਸਾਵਨ ਸਿੰਘ ਸੀ। ਚਾਰੇ ਜੀਜੇ ਤੇ ਦੋਵੇ ਜਵਾਈ ਇਥੋਂ ਤਨੂੰਕ ਕਿ ਮੇਰੇ ਜੀਜਾ ਜੀ ਉਹਨਾਂ ਦੇ ਪੋਤ ਜਵਾਈ ਵੀ ਉਹਨਾਂ ਦੇ ਅਨੂੰਗੇ ਕੁਸਕਦੇ ਨਹੀ ਸਨ। ਦੇਖਣ ਆਦਿ ਨੂੰ ਤਾਂ ਦਾਦਾ ਜੀ ਦਾ ਚੇਹਰਾ ਮੋਹਰਾ ਬਹੁਤ ਵਧੀਆ ਸੀ। ਲਾਲ ਲਾਜਪਤ ਰਾਏ ਸਟਾਇਲ ਮੁਨੂੰਛਾ, ਸਾਫ ਸੇਵ ਕੀਤਾ ਚੇਹਰਾ, ਚਿਨੂੰਟੀ ਪਨੂੰਗ,  ਚਿਨੂੰਟਾ ਕੁੜਤਾ ਤੇ ਚਾਦਰਾ ਮੋਡੇ ਤੇ ਸਾਫਾ। ਉਸ ਸਮੇ ਬਹੁਤੇ ਹਿੰਦੂ ਲੋਕ ਵੀ ਸਿਰ ਤ ਪਨੂੰਗ ਬੰਨਦੇ ਸਨ। ਕਿਉਂਕਿ ਨੰਗੇ ਸਿਰ ਬਾਹਰ ਅੰਦਰ ਜਾਣਾ ਬੁਰਾ ਮੰਨਦੇ ਸਨ। ਖੇਤੀ ਬਾੜੀ ਦੇ ਨਾਲ ਨਾਲ ਦੁਕਾਨਦਾਰੀ ਹੀ ਰੋਜੀ ਰੋਟੀ ਦਾ ਸਾਧਨ ਸੀ। ਹਰ ਪਾਸੇ ਮੇਹਨਤ ਤੇ ਪੂਰੀ ±ਿਨੂੰਦਤ ਨਾਲ ਕੰਮ ਦੀ ਲਗਣ ਨੇ ਕਦੇ ਉਹਨਾਂ ਨੂੰ ਭੁਨੂੰਖੇ ਮਰਨ ਨੀ ਦਿਨੂੰਤਾ ਤੇ ਕਿਸੇ ਰਿਸਤੇਦਾਰ ਅਨੂੰਗੇ ਹਨੂੰਥ ਅਨੂੰਡਣ ਲਈ ਮਜਬੂਰ ਨਹੀ ਕੀਤਾ। ਤੇ ਇਮਾਨਦਾਰੀ ਦੀ ਬੀਮਾਰੀ ਨੇ ਕਦੇ ±ਾਹੀ ਠਾਠ ਨਹੀ ਲੈਣ ਦਿਨੂੰਤੇ। ਦੁਨੂੰਧ ਵੇਚਣ ਵਾਲਾ ਭਾਡਾ ਧੌਣ ਦੀ ਵੀ ਮਨਾਹੀ ਸੀ ਕਿਉਂਕਿ ਅਖੇ ਸੋਂਹੁ ਤਾਂ ਛਿਨੂੰਟੇ ਦੀ ਵੀ  ਓੁਨੀ ਤੇ ਜਿਆਦਾ ਪਾਣੀ ਦੀ ਓੁਨੀ। ਇਨੂੰਕ ਹੋਰ ਵੀ ਰੁਤਵਾ ਸੀ ਮੇਰੇ ਦਾਦਾ ਜੇ ਕੋਲ। ਉਹ ਸਾਰੇ ਪਿੰਡ ਦਾ ਧੜਵਾਈ ਸੀ। ਯਾਨੀ ਸਾਰੇ ਪਿੰਡ ਦਾ ਸੇਠ। ਹਰ ਘਰ ਦੇ ਸੀਰੀਆਂ ਦਾ ਹਿਸਾਬ ਕਿਤਾਬ ਮੇਰੇ ਦਾਦਾ ਜੀ  ਨੇ ਰਨੂੰਖਣਾ ਹੁੰਦਾ ਸੀ। ਸੀਰੀਆਂ ਦਾ ਠੇਕਾ ਲਿਖਣਾ।ਹਾੜੀ ਦੀ ਫਸਲ ਨੂੰ ਤੋਲਣਾ। ਸਾਰੀ ਸਾਰੀ ਰਾਤ ਚਮੜੇ ਦੇ ਪਨੂੰਲਿਆਂ ਵਾਲੀ ਤਨੂੰਕੜੀ ਨਾਲ 100 ਸੋ ਮਣ ਜਾ ਜਿਆਦਾ ਕਣਕ ਤੋਲਣੀ। ਸ਼ਿਫਰ ਵੰਡਣੀ। ਸਾਰੀ ਰਾਤ ਕਣਕ ਤੋਲ ਕੇ ਸਵੇਰੇ ਖੇਸ ਵਿਨੂੰਚ ਪਾਕੇ ਵੀਹ ਪੰਚੀ ਕਿਲੋ ਕਣਕ ਅਪਣੀ ਮੇਹਨਤਾਨੇ ਦੇ ਰੂਪ ਵਿਨੂੰਚ ਲਿਆਉਣੀ।ਸਾਰੇ ਪਿੰਡ ਦੇ ਵਿਆਹ ±ਾਦੀਆਂ ਦੇ ਨਿਉਂਦੇ ਦਾ ਹਿਸਾਬ ਵੀ ਮੇਰੇ ੇ ਦਾਦਾ ਜੀ ਕੋਲ ਹੁੰਦਾ ਸੀ। ਉਸ ਸਮੇ ਰਿ±ਤੇਦਾਰ ਵਨੂੰਲੋ ਂੋ ਪੈਸਾ ਦਿਨੂੰਤਾ ਜਾਂਦਾ ਸੀ ਉਸ ਨੂੰ ±ਗਨ ਨਹੀ ਬਲਕਿ ਨਿਉਂਦਾ ਆਖਦੇ ਸਨ। ਉਹ ਇਨੂੰਕ ਤਰਾਂ ਦੀ ਮਾਲੀ ਸਹਾਇਤਾ ਹੁੰਦੀ ਸੇ ਕਈ ਘਰਾਂ ਦੇ ਵਿਆਹ ਦਾ ਕੰਮ ਕਾਰ ਨਿਉਂਦੇ ਇਕਨੂੰਠੇ ਹੋਣ ਤੋ ਬਾਅਦ ਹੀ ±ੁਰੂ ਹੁੰਦਾ ਸੀ ਇਸ ਕੰਮ ਲਈ ਵਨੂੰਡੀਆਂ ਵਨੂੰਡੀਆਂ ਲਾਲ ਵਹੀਆਂ ਲਗਾਈਆ ਹੁੰਦੀਆਂ ਸਨ। ਂੋ ਕੇ ਸਾਡੇ ਦਰਵਾਜੇ ਵਿਚਲੀ ਹਰੀ ਅਲਮਾਰੀ ਵਿਨੂੰਚ ਹੀ ਪਈਆ ਹੁੰਦੀਆਂ ਸਨ। ਵਿਆਹ ਤੋ ਦੋ ਤਿੰਨ ਦਿਨ ਪਹਿਲਾ ਮੇਰੇ ਦਾਦਾ ਜੀ  ਨੂੰ ±ਪੈਸਲ ਬੁਲਾ ਕੇ ਨਿਉਂਦਾ ਲਿਖਣ ਲਈ ਬੁਲਾਇਆ ਜਾਂਦਾ। ਹਰ ਘਰ ਪਿਛਲੇ ਨਿਉਂਦੇ ਨਾਲੋ ਕੁਝ ਵaਨੂੰਧ ਰਕਮ ਦੇ ਕੇ ਆਪਣੇ ਵਨੂੰਲੋ ਕੁਝ ਅਡਵਾਂਸ ਜਮਾਂ ਕਰਵਾਉਂਦੇ ਸਨ। ਨਿTਂਦੇ ਲਈ ਸਨੂੰਦਾ ਦੇਣ ਦਾ ਤਰੀਕਾ ਵੀ ਬਹੁਤ ਵਧੀਆ ਸੀ ਘਰ ਵਿਨੂੰਚ ਹਲਵਾ ਬਨਾਇਆ ਜਾਂਦਾ ਸੀ। ਉਹ ਤੋਲ ਤੋਲ ਕੇ ਥਾਲੀਆ ਵਿਨੂੰਚ ਪਾਕੇ ਪਿੰਡ ਦੇ ਨਾਈ ਰਾਂਹੀ ਘਰੋ ਘਰੀ ਭੇਜਿਆ ਜਾਂਦਾ ਸੀ।ਜਿਸ ਨੂੰ ਪਰੋਸੇ ਦੇਣਾ ਆਖਿਆ ਜਾਂਦਾ ਸੀ, ਨਾਲ ਹੀ ਨਿਉਂਦੇ ਦਾ ਸਨੂੰਦਾ। ਇਸ ਕੰਮ ਲਈ ਪਿਨੂੰਤਲ ਦੀਆਂ ਕਿਨਾਰੇ ਵਾਲੀਆਂ ਚਾਰ ਪੰਜ ਸੋ ਥਾਲੀਆਂ ਸਾਰੇ ਪਿੰਡ ਵਲੋ ਸਾਂਝੀਆ ਖਰੀਦੀਆਂ ਜਾਦੀਆਂ ਸਨ ।ਉਹ ਥਾਲੀਆਂ ਵੀ ਵਿਆਹ ਵਾਲਾ ਘਰ ਇਨੂੰਕ ਦਿਨ ਪਹਿਲਾ ਗਿਣ ਕੇ ਲੈ ਜਾਂਦਾ ਸੀ ਤੇ ਵਿਆਹ ਤੋ ਬਾਅਦ ਧੋ ਕੇ ਗਿਣਵਾ ਕੇ ਵਾਪਿਸ ਕਰ ਜਾਂਦਾ ਸੀ। ਇਸ ਕੰਮ ਨੂੰ ਸਾਡੇ ਪਿੰਡ ਦੇ ਇਨੂੰਕ ਦੋ ਮਹਾਜਾਨ ਪਰਿਵਾਰਾਂ ਨੇ ਹਥਿਆਉਣ ਦੀ ਕੋ±ਿ± ਕੀਤੀ ਨਿਰਾ±ਾ ਹੀ ਹੋਥ ਲਨੂੰਗੀ।ਮੇਰੇ ਦਾਦਾ ਜੀ ਬੋਲ ਬਾਣੀ ਦੇ ਕੋੜੇ ਸਨ। ਮਿਨੂੰਠਾ ਬੋਲਣਾ ±ਾਇਦ ਉਹਨਾਂ ਦੇ ਹਿਨੂੰਸੇ ਹੀ ਨਹੀ ਸੀ ਆਇਆ ਕਿਉਂਕਿ ਪਾਰਵਾਰਿਕ ਂਿਮੇਦਾਰੀਆਂ ਨੇ ਉਹਨਾਂ ਨੂੰ ਗੁਸੈਲ ਬਣਾ ਦਿਨੂੰਤਾ ਸੀ।ਪਰ ਉਹ ਕੋੜਾ ਬੋਲਣ ਵਾਲੇ ਦਿਲ ਦੇ ਸਾਫ ਸਨ। ±ਾਇਦ ਏਸੇ ਲਈ ਸਾਰੇ ਪਿੰਡ ਵਾਲੇ  ਉਹਨਾਂ ਦੀ ਇਨੂੰਜਤ ਕਰਦੇ ਸਨ। “ਬਾਈ ਤੂੰ ਪਿੰਡ ਛਨੂੰਡ ਕੇ ±ਹਿਰ ਕਿਉ ਨਹੀ ਆ ਜਾਂਦਾ ਸਾਡੇ ਕੋਲ?ਂ ਇਕ ਦਿਨ ਮੇਰੇ ਪਿਤਾ ਜੀ ਨੇ ਉਹਨਾਂ ਨੂੰ ਕਿਹਾ। “ਨਹੀ ਓਮ ਪ੍ਰਕਾ± ਮੈਂ ਪਿੰਡ ਹੀ ਰਹਿਣਾ ਚਾਹੁੰਦਾ ਹਾਂ ਉਥੇ ਹੀ ਮਰਨਾਂ ਚਹੁੰਦਾ ਹਾਂ।  ਜੇ ਮੈ ਮੰਡੀ ਮਰਿਆ ਤਾਂ ਲੋਕੀ ਕਹਿਣਗੇ ਕਿ ਕਾਨੂਨਗੋ ਦਾ ਪਿਉ ਮਰ ਗਿਆ ਪਰ ਕੇ ਮੈਂ ਪਿੰਡ ਮਰਿਆ ਤਾਂ ਲੋਕੀ ਕਹਿਣਗੇ ਕਿ ਸੇਠ ਹਰਗੁਲਾਲ ਮਰ ਗਿਆ। ਕਿਉਂਕਿ ਇਲਾਕੇ ਚ ਤਾਂ ਮੇਨੂੰ ਸਭ ਜਾਣਦੇ ਨੇਂ । ਮੈ ਉਹਨਾਂ ਦੀ ਸੋਚ ਦੇਖਕੇ ਬਹੁਤ ਹੈਰਾਨ ਹੋਇਆ ਆਖਿਰ ਉਹ ਮੇਰੇ ਚਾਚੇ ਨਾਲ ਪਿੰਡ ਛਨੂੰਡ ਕੇ ±ਹਿਰ ਆ ਗਏ। ਉਹ ਸਫੇਦ ਕਪੜੇ ਪਾਕੇ ਕੁਰਸੀ ਡਾਹ ਕੇ ਬਾਹਰ ਬੈਠ ਜਾਂਦੇ ਅਤੇ ਆTੁਂਦੇ ਜਾਂਦੇ ਦਾ ਹਾਲ ਚਾਲ ਪੁਛਦੇ।ਉਸ ਦੀ ਇਸ ਖੈਰ ਸੁਨੂੰਖ ਪਨੁੰਛਣ ਦੀ ਆਦਤ ਨੇ ਉਸ ਨੂੰ ±ਹਿਰ ਵਿਨੂੰਚ ਵੀ ਮ±ਹੂਰ ਕਰ ਦਿਨੂੰਤਾ ਤੇ ਲੋਕੀ ਉਸ ਨੂੰ ਸੇਠ ਹਰਗੁਲਾਲ ਦੇ ਨਾਂ ਨਾਂਲ ਜਾਨਣ  ਲਨੂੰਗੇ ਤੇ ਸਾਨੂੰ ਹਰਗੁਲਾਲ ਦੇ ਪੋਤੇ।ਜਦੋ ਉਹ ਏਸ ਸੰਸਾਰ ਤੋਂ ਵਿਦਾ ਲੈ ਕੇ ਗਏ ਤਾਂ ਸਾਰਾ ਪਿੰਡ ਵਹੀਰਾਂ ਘਨੂੰਤ ਕੇ ਉਹਨਾਂ ਨੂੰ ਸਰਧਾਂਂਲੀ ਦੇਣ ਆਇਆ ਤੇ ±ਹਿਰ ਦਾ ਵੀ ਕੋਈ ਬੰਦਾ ਘਰ ਨਾ ਰਿਹਾ। ਮ੍ਰਿਤਕ ਦੇਹ ਉਪਰ ਇਕਨੂੰਠੇ ਹੋਏ ਖੇਸ, ਚਾਦਰਾਂ ਤੇ ਕੰਬਲ ਹੀ ਉਹਨਾਂ ਦੀ ਂਿੰਦਗੀ ਦੌਰਾਨ ਜਮਾਂ ਕੀਤੀ ਹੋਈ ਪੂੰਜੀ ਦਾ ਸਬੂਤ ਸਨ।
ਰਮੇ± ਸੇਠੀ ਬਾਦਲ
                                               ਮੋ_98 766 27233-

No comments:

Post a Comment